मोगा न्यूज

Latest मोगा न्यूज News

रोटरी क्लब मोगा सिटी ने वृद्ध आश्रम में बुजुर्गों को करवाया भोजन

रोटरी क्लब मोगा सिटी की ओर से समाजसेवा की परंपरा को आगे…

voice punjabtime voice punjabtime

आई.एस.एफ.कालेज आफ फार्मेसी में रिसर्च एडवाइजरी कमेटी ने बैठक में की समीक्षा

राज्य की प्रमुख शिक्षण संस्था आई.एस.एफ.कालेज आफ फार्मेसी में एम.फार्म. छात्रों के…

voice punjabtime voice punjabtime

टी.एल.एफ स्कूल ने नन्हे विद्यार्थियों में जगाई वैज्ञानिक जिज्ञासा

शहर की प्रमुख शिक्षण संस्था द लर्निंग फील्ड ए ग्लोबल स्कूल (टी.एल.एफ)…

voice punjabtime voice punjabtime

ਪੀ.ਐੱਮ. ਸੂਰਯ ਘਰ ਮੁਫ਼ਤ ਬਿਜਲੀ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ

    ਕੇਂਦਰ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਸੌਰ ਊਰਜਾ ਨਾਲ…

voice punjabtime voice punjabtime

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਦੇ ਸਾਈਬਰ ਕੈਫੇ ਵਾਲਿਆਂ ਨੂੰ ਅਹਿਮ ਆਦੇਸ਼, ਵਿਅਤੀਆਂ ਦੀ ਪਛਾਣ, ਰਜਿਸਟਰ ਵਿੱਚ ਜਰੂਰ ਦਰਜ ਕੀਤੀ ਜਾਵੇ -ਕੰਪਿਊਟਰ ਪ੍ਰਯੋਗ ਕਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਵੈਲਿਡ ਪਛਾਣ ਪੱਤਰ ਨਾਲ ਕੀਤੀ ਜਾਵੇ, ਸ਼ੱਕੀ ਹਾਲਾਤਾਂ ਵਿੱਚ ਪੁਲਿਸ ਨਾਲ ਕਰੋ ਸੰਪਰਕ ਮੋਗਾ, 08 ਸਤੰਬਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਈਬਰ ਕੈਫੇ ਮਾਲਕਾਂ ਨੂੰ ਕੁਝ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਛਾਣ ਬਾਰੇ ਸਾਈਬਰ ਕੈਫੇ ਦਾ ਮਾਲਕ ਸੁਨਿਸ਼ਚਿਤ ਨਾ ਹੋਵੇ ਉਸਨੂੰ ਸਾਈਬਰ ਕੈਫੇ ਦੇ ਪ੍ਰਯੋਗ ਤੋਂ ਵਰਜਿਤ ਕਰਨਾ ਚਾਹੀਦਾ ਹੈ। ਆਉਣ ਵਾਲੇ/ਪ੍ਰਯੋਗ ਕਰਤਾਵਾਂ ਦੀ ਪਛਾਣ ਰਜਿਸਟਰ ਵਿੱਚ ਦਰਜ ਕਰਨੀ, ਰਜਿਸਟਰ ਵਿੱਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸ ਦਾ ਨਾਂ, ਪਤਾ, ਟੈਲੀਫੋਨ ਨੰਬਰ ਅਤੇ ਪਛਾਣ ਸਬੂਤ ਆਦਿ ਦਰਜ ਕਰਵਾਉਣਾ ਯਕੀਨੀ ਬਣਾਇਆ ਜਾਵੇ। ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਵੇ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਿਆ ਜਾਵੇ ਅਤੇ ਇਸਦਾ ਰਿਕਾਰਡ ਮੇਨ ਸਰਵਰ ਵਿੱਚ ਘੱਟ ਤੋਂ ਘੱਟ 6 ਮਹੀਨੇ ਤੱਕ ਰੱਖਿਆ ਜਾਵੇ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਇਸਦੀ ਸੂਚਨਾ ਪੁਲਿਸ ਸਟੇਸ਼ਨ ਨੂੰ ਜਰੂਰ ਦੇਣ। ਵਿਅਕਤੀ ਦੁਆਰਾ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ ਹੋਣਾ ਲਾਜਮੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਵਿੱਚ ਵੱਡੇ ਪੱਧਰ ਤੇ ਵਪਾਰਕ ਸਥਾਨ/ਦੁਕਾਨਾਂ ਨੂੰ ਸਾਈਬਰ ਕੈਫੇ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਇਹਨਾਂ ਸੁਵਿਧਾਵਾਂ ਦਾ ਲਾਭ ਉਠਾਉਣ ਲਈ ਜਿਸ ਵਿੱਚ ਈ ਮੇਲ ਕਰਨਾ ਵੀ ਸ਼ਾਮਿਲ ਹੈ ਵੱਡੀ ਗਿਣਤੀ ਵਿੱਚ ਲੋਕ ਇਹਨਾਂ ਸਥਾਨਾਂ ਤੇ ਜਾਂਦੇ ਹਨ ਅਤੇ ਕੁਝ ਸਮਾਜ ਵਿਰੋਧੀ ਤੱਤ, ਅਪਰਾਧੀ ਅਤੇ ਅੱਤਵਾਦੀ ਇਹਨਾਂ ਸੁਵਿਧਾਵਾਂ ਦਾ ਪ੍ਰਯੋਗ ਸੁਰੱਖਿਆ/ਜਾਂਚ ਏਜੰਸੀਆਂ, ਲੋਕਾਂ ਵਿੱਰ ਹਫੜਾ ਦਫੜੀ ਫੈਲਾਉਣ, ਆਮ ਜਨਤਾ, ਵੀ.ਆਈ.ਪੀ. ਅਤੇ ਸਰਕਾਰੀ ਅਦਾਰਿਆਂ ਦੀ ਸੁਰੱਖਿਆ ਲਈ ਖਤਰਾ ਪੈਦਾ ਕਰਨ ਅਤੇ ਅਜਿਹੀਆਂ ਅੱਤਵਾਦੀ ਗਤੀਵਿਧੀਆਂ ਚਲਾਉਣ, ਜੋ ਰਾਜ ਦੀ ਸੁਰੱਖਿਆ ਨੂੰ ਪਰਤੱਖ ਤੌਰ ਤੇ ਪ੍ਰਭਾਵਿਤ ਕਰਦੀਆਂ ਹੋਣ, ਲਈ ਕਰ ਸਕਦੇ ਹਨ। ਮਨੁੱਖੀ ਜਵੀਨ ਦੇ ਖਤਰਿਆਂ ਦੀ ਰੋਕਥਾਮ, ਅਜਿਹੀਆਂ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਜੋ ਰਾਜ ਦੀ ਸੁਰੱਖਿਆ ਲਈ ਖਤਰਾ ਬਣ ਸਕਦੀਆਂ ਹਨ ਅਤੇ ਸਮਾਜ ਦੀ ਸ਼ਾਂਤੀ ਨੂੰ ਭੰਗ ਕਰ ਸਕਦੀਆਂ ਹਨ ਉਪਰ ਕਾਰਵਾਈ ਕਰਨੀ ਜਰੂਰੀ ਹੈ। ਇਹ ਹੁਕਮ 31 ਅਕਤੂਬਰ , 2026 ਤੱਕ ਲਾਗੂ ਰਹਿਣਗੇ।

          ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ…

voice punjabtime voice punjabtime

मोगा के जीरा रोड पर ई-रिक्शा और मोटरसाइकिल की जोरदार टक्कर, बाइक में लगी भीषण आग

    मोगा के जीरा रोड पर सोमवार देर शाम को ई-रिक्शा…

voice punjabtime voice punjabtime